ਕਿਸਾਨਾਂ ਨੇ ਟਰੈਕਟਰ ਅੱਗੇ-ਅੱਗੇ ਭਜਾਏ ਪੁਲਿਸ ਵਾਲੇ! ਤੋੜ'ਤੇ ਬੈਰੀਕੇਡ, ਪੁਲਿਸ ਨੂੰ ਪਾਤਾ ਭੜਥੂ! |OneIndia Punjabi

Oneindia Punjabi 2024-02-12

Views 3

ਪੰਜਾਬ ਸਰਹੱਦ ਉਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਿਆਰੀਆਂ ਇਸ ਤਰ੍ਹਾਂ ਚੱਲ ਰਹੀਆਂ ਹਨ ਜਿਵੇਂ ਕੋਈ ਜੰਗ ਹੋਣ ਵਾਲੀ ਹੋਵੇ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਬਲਕ ਵਿਚ ਐਸਐਮਐਸ ਨਹੀਂ ਭੇਜੇ ਜਾ ਸਕਦੇ ਹਨ।ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਦੀ ਸਖਤੀ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ, ‘ਓ ਮੋਦੀ ਸਾਬ! ਇਹ ਪੰਜਾਬ ਏ ਪੰਜਾਬ ਚੀਕਾਂ ਕਢਵਾ ਦੇਵੇਗਾ ਚੀਕਾਂ! ਤੁਸੀਂ ਲੋਕਤੰਤਰ ਖ਼ਤਮ ਕਰਨਾ ਚਾਹੁੰਦੇ ਹੋ? ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਉੱਤੇ ਭਾਰੀ ਫੋਰਸ ਲਗਾ ਕੇ ਤੁਸੀਂ ਜ਼ੋਰ ਜ਼ਬਰਦਸਤੀ ਨਾਲ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ? ਕਿਸਾਨ ਇਹ ਨਹੀਂ ਹੋਣ ਦੇਵੇਗਾ।
.
Farmers drove tractors back and forth policemen! Broke the barricade.
.
.
.
#farmersprotest #kisanandolan #rajawarring
~PR.182~

Share This Video


Download

  
Report form
RELATED VIDEOS