ਪੁਲਿਸ ਦੀ ਕਿਸਾਨਾਂ 'ਤੇ ਤਸ਼ੱਦਦ ਦੇਖਦਿਆਂ,CM ਮਾਨ ਨੇ ਦੇ ਦਿੱਤੇ ਹੁਕਮ,ਤਿਆਰ-ਬਰ-ਤਿਆਰ ਰਹਿਣ ਨੂੰ ਦੇਖੋ ਕਿਸ ਨੂੰ ਕਿਹਾ!|

Oneindia Punjabi 2024-02-14

Views 0

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ‘ਦਿੱਲੀ ਕੂਚ’ ਪ੍ਰੋਗਰਾਮ ਦੇ ਪਹਿਲੇ ਦਿਨ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਰਿਹਾ। ਹਰਿਆਣਾ ਪੁਲਿਸ ਨੇ ਹੰਝੂ ਗੈਸ ਦੇ ਇੰਨੇ ਗੋਲੇ ਬਰਸਾਏ ਕਿ ਪੰਜਾਬ-ਹਰਿਆਣਾ ਸਰਹੱਦ ’ਤੇ ਪੂਰਾ ਦਿਨ ਧੂੰਏਂ ਦਾ ਗੁਬਾਰ ਛਾਇਆ ਰਿਹਾ। ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਪੁਲਿਸ ਨੇ ਉਸ ਵਕਤ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਦੋਂ ਉਹ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ।ਅੱਜ ਕਿਸਾਨ ਮੁੜ ਦਿੱਲੀ ਕੂਚ ਦੀ ਕੋਸ਼ਿਸ਼ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲ ਦਿੱਲੀ ਜਾਣਗੇ।ਇਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀਆਂ ਸਰਹੱਦਾਂ ਨੇੜਲੇ ਸਾਰੇ ਹਸਪਤਾਲਾਂ ਨੂੰ ਤਿਆਰ-ਬਰ-ਤਿਆਰ ਰਹਿਣ ਅਤੇ ਜ਼ਖ਼ਮੀ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਦਦ ਤੇ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
.
Seeing the torture of the police on the farmers, the order given by CM Mann, look who said to be ready!
.
.
.
#farmersprotest #kisanandolan #punjabnews
~PR.182~

Share This Video


Download

  
Report form
RELATED VIDEOS