ਇੱਕ ਵਾਰ ਫਿਰ ਬਦਲ ਰਿਹਾ ਮੌਸਮ, ਇਨ੍ਹਾਂ ਇਲਾਕਿਆਂ 'ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ! |OneIndia Punjabi

Oneindia Punjabi 2024-02-19

Views 0

ਪੱਛਮੀ ਹਿਮਾਲਿਆ ‘ਚ ਪੱਛਮੀ ਗੜਬੜੀ ਕਾਰਨ ਜ਼ਿਆਦਾਤਰ ਸੂਬਿਆਂ ਦਾ ਮੌਸਮ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਬਾਰਿਸ਼ ਹੋਣ ਵਾਲੀ ਹੈ।ਅੱਜ ਤੋਂ ਪੰਜਾਬ ਦਾ ਮੌਸਮ ਮੁੜ ਵਿਗੜ ਗਿਆ ਹੈ ਕਿਉਂਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਜਦਕਿ ਬਾਕੀ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।
.
The weather is changing once again, warning of rain and hailstorm in these areas!
.
.
.
#punjabnews #weathernews #punjabweather
~PR.182~

Share This Video


Download

  
Report form
RELATED VIDEOS