ਮ੍ਰਿਤਕ ਕਿਸਾਨ ਔਰਤਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਨੂੰ ਲੈ ਕੇ ਅੜੀ ਬੀਕੇਯੂ ਉਗਰਾਹਾਂ, ਡੀਸੀ ਦਫ਼ਤਰ ਅੱਗੇ ਲਾਇਆ ਧਰਨਾ

ETVBHARAT 2025-01-06

Views 1

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਬਰਨਾਲਾ ਅੱਗੇ ਪੱਕਾ ਧਰਨਾ ਲਗਾਇਆ ਗਿਆ।

Share This Video


Download

  
Report form
RELATED VIDEOS