Giyani Harpreet Singh| ਗਿਆਨੀ ਹਰਪ੍ਰੀਤ ਸਿੰਘ ਨੇ ਕਰ ਦਿੱਤਾ ਵੱਡਾ ਐਲਾਨ| Akali Dal | Sri akal Takhat Sahib

ABP Punjabi 2025-03-10

Views 0

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਬਗਾਵਤ ਤੇਜ਼ ਹੋ ਗਈ ਹੈ। ਪਾਰਟੀ ਦੋਫਾੜ ਹੁੰਦੀ ਵੇਖ ਬਾਦਲ ਧੜੇ ਨੇ ਬਗ਼ਾਵਤ ਠੱਲ੍ਹਣ ਲਈ ਦਬਕਾ ਮਾਰਿਆ ਤਾਂ ਅੱਗੋਂ ਬਾਗੀਆਂ ਨੇ ਤਿੱਖਾ ਹਮਲਾ ਬੋਲ ਦਿੱਤਾ। ਇਸ ਮੌਕੇ ਪਾਰਟੀ ਵਿਚਾਲੇ ਦਾ ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ।

Share This Video


Download

  
Report form
RELATED VIDEOS