ਸਿਹਤ ਮੰਤਰੀ ਵੱਲੋਂ ਹੜ੍ਹ ਪੀੜਤਾਂ ਦੀ ਸਿਹਤ ਸੰਭਾਲ ਲਈ ਬੋਟ ਐਂਬੂਲੈਂਸ ਦੀ ਸ਼ੁਰੂਆਤ

ETVBHARAT 2025-08-23

Views 1

ਹੜ੍ਹ ਦੌਰਾਨ ਦੂਰ-ਦੁਰਾਡੇ ਢਾਣੀਆਂ ’ਤੇ ਬੈਠੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੋਟ ਐਂਬੂਲੈਂਸ ਦੀ ਸ਼ੁਰੂਆਤ ਕੀਤੀ ਗਈ ਹੈ ।

Share This Video


Download

  
Report form
RELATED VIDEOS